Bible Language

Philippians 1:15 (HCSB) Holman Christian Standard Bible

Versions

PAV   ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ
ERVPA   ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।
IRVPA   ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।