Bible Language

Philippians 2:12 (HCSB) Holman Christian Standard Bible

Versions

PAV   ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ
ERVPA   ਮੇਰੇ ਪਿਆਰੇ ਲੋਕੋ ਹੁਣ ਮੇਰਾ ਆਡੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰਖੋ।
IRVPA   ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।