Bible Language

Philippians 2:6 (HCSB) Holman Christian Standard Bible

Versions

PAV   ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ
ERVPA   ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
IRVPA   ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।