Bible Language

Philippians 3:13 (HCSB) Holman Christian Standard Bible

Versions

PAV   ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ
ERVPA   ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਮ੍ਹਣੇ ਹੈ।
IRVPA   ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,