Bible Language

Philippians 3:18 (HCSB) Holman Christian Standard Bible

Versions

PAV   ਕਿਉਂਕਿ ਬਾਹਲੇ ਅਜਿਹੇ ਚੱਲਣ ਵਾਲੇ ਹਨ ਜਿਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਭੀ ਰੁਦਨ ਕਰ ਕੇ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ
ERVPA   ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲਗਿਆਂ ਮ੍ਮੈਨੂੰ ਰੋਣਾ ਆਉਂਦਾ ਹੈ।
IRVPA   ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ।