Bible Language

Philippians 3:20 (HCSB) Holman Christian Standard Bible

Versions

PAV   ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ
ERVPA   ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
IRVPA   ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।