Bible Language

Proverbs 10:19 (HCSB) Holman Christian Standard Bible

Versions

PAV   ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ।
IRVPA   ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।