Bible Language

Proverbs 16:10 (HCSB) Holman Christian Standard Bible

Versions

PAV   ਪਾਤਸ਼ਾਹ ਦੇ ਬੁੱਲ੍ਹਾਂ ਤੋਂ ਸੁਰਗੀ ਬਚਨ ਨਿੱਕਲਦਾ ਹੈ, ਨਿਆਉਂ ਵਿੱਚ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
IRVPA   ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।