Bible Language

Proverbs 19:23 (HCSB) Holman Christian Standard Bible

Versions

PAV   ਯਹੋਵਾਹ ਦਾ ਭੈ ਜੀਉਣ ਲਈ ਹੈ, - ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
IRVPA   ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।