Bible Language

Proverbs 30:17 (HCSB) Holman Christian Standard Bible

Versions

PAV   ਜਿਹੜੀ ਅੱਖ ਪਿਉ ਦੀ ਹਾਸੀ ਕਰਦੀ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂਉਂ ਉਹ ਨੂੰ ਪੁੱਟ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।।
IRVPA   ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।