Bible Language

Proverbs 5:19 (HCSB) Holman Christian Standard Bible

Versions

PAV   ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।
IRVPA   ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।