Bible Language

Psalms 104:29 (HCSB) Holman Christian Standard Bible

Versions

PAV   ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
IRVPA   ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।