Bible Language

Psalms 109:18 (HCSB) Holman Christian Standard Bible

Versions

PAV   ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਙੁ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਙੁ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਙੁ ਸਮਾਈ ਹੋਈ ਸੀ।
IRVPA   ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਈ ਸੀ।