Bible Language

Psalms 10:9 (HCSB) Holman Christian Standard Bible

Versions

PAV   ਜਿਵੇਂ ਬਬਰ ਸ਼ੇਰ ਆਪਣੇ ਘੁਰਨੇ ਵਿੱਚ, ਤਿਵੇਂ ਹੀ ਉਹ ਆਪਣੇ ਗੁਪਤ ਥਾਂ ਵਿੱਚ ਛਹਿ ਕੇ ਬੈਠਾ ਰਹਿੰਦਾ ਹੈ, ਉਹ ਮਸਕੀਨ ਨੂੰ ਫੜਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ ਵਿੱਚ ਧੂਹ ਫੜ ਲੈਂਦਾ ਹੈ।
IRVPA   ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।