Versions
PAV ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।
IRVPA ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।