Bible Language

Psalms 25:7 (HCSB) Holman Christian Standard Bible

Versions

PAV   ਮੇਰੀ ਜੁਆਨੀ ਦੇ ਪਾਪਾਂ ਅਤੇ ਮੇਰੇ ਅਪਰਾਧਾਂ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਿਆਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।।
IRVPA   ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।