Bible Language

Psalms 31:22 (HCSB) Holman Christian Standard Bible

Versions

PAV   ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਭਈ ਤੇਰੀਆਂ ਅੱਖੀਆਂ ਦੇ ਅੱਗੇ ਮੈਂ ਕੱਟਿਆ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੈਂ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ।।
IRVPA   ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।