Versions
PAV ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, - ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।
IRVPA ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।