Bible Language

Psalms 35:25 (HCSB) Holman Christian Standard Bible

Versions

PAV   ਓਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਇਹੋ ਅਸੀਂ ਚਾਹੁੰਦੇ ਹਾਂ! ਓਹ ਇਹ ਨਾ ਆਖਣ ਭਈ ਅਸਾਂ ਉਹ ਨੂੰ ਭੱਖ ਲਿਆ!
IRVPA   ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!