Bible Language

Psalms 36:7 (HCSB) Holman Christian Standard Bible

Versions

PAV   ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੱਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
IRVPA   ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।