Bible Language

Psalms 40 (HCSB) Holman Christian Standard Bible

Versions

PAV   ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
IRVPA   {ਸਤੂਤੀ ਦਾ ਇੱਕ ਗੀਤ} PS ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।