Bible Language

Psalms 40:12 (HCSB) Holman Christian Standard Bible

Versions

PAV   ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ।
IRVPA   {ਸਹਾਇਤਾ ਦੇ ਲਈ ਪ੍ਰਾਰਥਨਾ} PS ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।