Bible Language

Psalms 45:7 (HCSB) Holman Christian Standard Bible

Versions

PAV   ਤੈਂ ਧਰਮ ਦੇ ਨਾਲ ਪ੍ਰੇਮ, ਅਤੇ ਬਦੀ ਦੇ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
IRVPA   ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।