Bible Language

Psalms 49:11 (HCSB) Holman Christian Standard Bible

Versions

PAV   ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ ਭਈ ਸਾਡੇ ਘਰ ਘਰ ਸਦਾ ਤੀਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਉਂ ਰੱਖਦੇ ਹਨ।
IRVPA   ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।