Bible Language

Psalms 51 (HCSB) Holman Christian Standard Bible

Versions

PAV   ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!
IRVPA   {ਪਾਪ ਦੀ ਮਾਫ਼ੀ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!