Bible Language

Psalms 68:6 (HCSB) Holman Christian Standard Bible

Versions

PAV   ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਅਸੀਰਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।।
IRVPA   ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।