Bible Language

Psalms 70:2 (HCSB) Holman Christian Standard Bible

Versions

PAV   ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਾਬਰ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
IRVPA   ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!