Bible Language

Psalms 71:3 (HCSB) Holman Christian Standard Bible

Versions

PAV   ਤੂੰ ਮੇਰੇ ਨਿਵਾਸ ਦੀ ਚਟਾਨ ਬਣ ਜਿੱਥੇ ਮੈਂ ਨਿੱਤ ਜਾਇਆ ਕਰਾਂ, ਤੈਂ ਮੇਰੇ ਬਚਾਓ ਦੀ ਆਗਿਆ ਕੀਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚਟਾਨ ਅਰ ਮੇਰਾ ਗੜ੍ਹ ਹੈਂ।।
IRVPA   ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।