Bible Language

Psalms 84:11 (HCSB) Holman Christian Standard Bible

Versions

PAV   ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਸ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਾ ਰੋਕੇਗਾ।
IRVPA   ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।