Bible Language

Psalms 93 (HCSB) Holman Christian Standard Bible

Versions

PAV   ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
IRVPA   {ਪਰਮੇਸ਼ੁਰ ਯਹੋਵਾਹ ਦਾ ਪ੍ਰਤਾਪ} PS ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।