Bible Language

Revelation 10:5 (HCSB) Holman Christian Standard Bible

Versions

PAV   ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤੇ ਵੇਖਿਆ ਸੀ ਓਸ ਨੇ ਆਪਣਾ ਸੱਜਾ ਹੱਥ ਅਕਾਸ਼ ਵੱਲ ਉਠਾਇਆ
ERVPA   ਫ਼ੇਰ ਉਸ ਦੂਤ ਨੇ, ਜਿਸਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸਜ੍ਜਾ ਹੱਥ ਸਵਰਗ ਵੱਲ ਚੁਕਿਆ।
IRVPA   ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।