Bible Language

Revelation 11:2 (HCSB) Holman Christian Standard Bible

Versions

PAV   ਅਤੇ ਓਸ ਵਿਹੜੇ ਨੂੰ ਜਿਹੜਾ ਹੈਕਲੋਂ ਬਾਹਰ ਹੈ ਛੱਡ ਲੈ ਅਤੇ ਉਹ ਨੂੰ ਨਾ ਮਿਣ ਇਸ ਲਈ ਜੋ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਓਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੀਕ ਲਤਾੜਨਗੀਆਂ
ERVPA   ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।
IRVPA   ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।