Bible Language

Revelation 12:13 (HCSB) Holman Christian Standard Bible

Versions

PAV   ਜਾਂ ਓਸ ਅਜਗਰ ਨੇ ਡਿੱਠਾ ਭਈ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਓਸ ਇਸਤ੍ਰੀ ਦੇ ਮਗਰ ਪਿਆ ਜਿਹੜੀ ਉਹ ਮੁੰਡਾ ਜਣੀ ਸੀ
ERVPA   ਜਦੋਂ ਅਜਗਰ ਨੇ ਦੇਖਿਆ ਕਿ ਉਸਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।
IRVPA   ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।