Bible Language

Revelation 13:11 (HCSB) Holman Christian Standard Bible

Versions

PAV   ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਡਿੱਠਾ ਤੇ ਇੱਕ ਲੇਲੇ ਜਿਹੇ ਉਹ ਦੇ ਦੋ ਸਿੰਙ ਸਨ ਅਤੇ ਅਜਗਰ ਵਾਂਗਰ ਉਹ ਬੋਲਦਾ ਸੀ
ERVPA   ਫ਼ਿਰ ਮੈਂ ਧਰਤੀ ਤੋਂ ਨਿਕ੍ਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
IRVPA   ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।