Bible Language

Revelation 13:13 (HCSB) Holman Christian Standard Bible

Versions

PAV   ਅਤੇ ਉਹ ਵੱਡੀਆਂ ਨਿਸ਼ਾਨੀਆਂ ਭੀ ਵਿਖਾਉਂਦਾ ਹੈ ਐਥੋਂ ਤੋੜੀ ਭਈ ਮਨੁੱਖਾਂ ਦੇ ਸਾਹਮਣੇ ਅਕਾਸ਼ੋਂ ਧਰਤੀ ਉੱਤੇ ਅੱਗ ਭੀ ਵਰਸਾਉਂਦਾ ਹੈ
ERVPA   ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵਡਿਆਂ ਆਗ੍ਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ।
IRVPA   ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।