Bible Language

Revelation 13:14 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਓਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਇਖ਼ਤਿਆਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਭਈ ਓਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜੀਉਂਦਾ ਰਿਹਾ
ERVPA   ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।
IRVPA   ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।