Bible Language

Revelation 13:15 (HCSB) Holman Christian Standard Bible

Versions

PAV   ਉਹ ਨੂੰ ਇਹ ਵੀ ਦਿੱਤਾ ਗਿਆ ਭਈ ਓਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਜੋ ਓਸ ਦਰਿੰਦੇ ਦੀ ਮੂਰਤੀ ਬੋਲੇ ਨਾਲੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਓਹ ਵੱਢੇ ਜਾਣ
ERVPA   ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸਕੇ। ਫ਼ਿਰ ਉਹ ਮੂਰਤ ਬੋਲ ਸਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ।
IRVPA   ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ।