Bible Language

Revelation 13:16 (HCSB) Holman Christian Standard Bible

Versions

PAV   ਉਹ ਸਭਨਾਂ ਛੋਟਿਆਂ, ਵੱਡਿਆਂ, ਧਨੀਆਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਓਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਓਹਨਾਂ ਦੇ ਮੱਥੇ ਉੱਤੇ ਦਾਗ ਦੁਆ ਦਿੰਦਾ ਹੈ
ERVPA   ਦੂਸਰੇ ਜਾਨਵਰ ਦਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮਥ੍ਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
IRVPA   ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ।