Bible Language

Revelation 13:3 (HCSB) Holman Christian Standard Bible

Versions

PAV   ਮੈਂ ਉਹ ਦਿਆਂ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਘਾਉ ਲੱਗਾ ਹੋਇਆ ਵੇਖਿਆ ਅਤੇ ਉਹ ਦੀ ਉਹ ਕਾਰੀ ਸੱਟ ਚੰਗੀ ਹੋ ਗਈ ਅਤੇ ਸਾਰਾ ਸੰਸਾਰ ਓਸ ਦਰਿੰਦੇ ਦੇ ਪਿੱਛੇ ਹੱਕਾ ਬੱਕਾ ਹੋ ਕੇ ਤੁਰ ਪਿਆ
ERVPA   ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
IRVPA   ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।