Bible Language

Revelation 13:5 (HCSB) Holman Christian Standard Bible

Versions

PAV   ਵੱਡਾ ਬੋਲ ਬੋਲਣ ਵਾਲਾ ਅਤੇ ਕੁਫ਼ਰ ਬਕਣ ਵਾਲਾ ਮੂੰਹ ਉਹ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਇਖ਼ਤਿਆਰ ਦਿੱਤਾ ਗਿਆ ਭਈ ਬਤਾਲੀਆਂ ਮਹੀਨਿਆਂ ਤੀਕੁਰ ਆਪਣਾ ਕੰਮ ਕਰੀ ਜਾਵੇ
ERVPA   ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨ੍ਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
IRVPA   ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।