Bible Language

Revelation 13:7 (HCSB) Holman Christian Standard Bible

Versions

PAV   ਅਤੇ ਉਹ ਨੂੰ ਇਹ ਦਿੱਤਾ ਗਿਆ ਭਈ ਸੰਤਾਂ ਨਾਲ ਜੁੱਧ ਕਰੇ ਅਤੇ ਓਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਖਿਆ ਅਤੇ ਕੌਮ ਉੱਤੇ ਉਹ ਨੂੰ ਇਖ਼ਤਿਆਰ ਦਿੱਤਾ ਗਿਆ
ERVPA   ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲਡ਼ਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।
IRVPA   ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।