Bible Language

Revelation 15:6 (HCSB) Holman Christian Standard Bible

Versions

PAV   ਅਤੇ ਓਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਬਵਾਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ
ERVPA   ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
IRVPA   ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।