Bible Language

Revelation 16:2 (HCSB) Holman Christian Standard Bible

Versions

PAV   ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।
ERVPA   ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋਢ਼ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵ੍ਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋਡ਼ੇ ਹੋ ਗਏ।
IRVPA   ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ। PEPS