Bible Language

Revelation 17:12 (HCSB) Holman Christian Standard Bible

Versions

PAV   ਓਹ ਦਸ ਸਿੰਙ ਜਿਹੜੇ ਤੈਂ ਵੇਖੇ ਓਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਓਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਓਹਨਾਂ ਨੂੰ ਇਖ਼ਤਿਆਰ ਮਿਲਦਾ ਹੈ
ERVPA   "ਦਸ ਸਿੰਗ ਜਿਹਡ਼ੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ।
IRVPA   ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।