Bible Language

Revelation 17:14 (HCSB) Holman Christian Standard Bible

Versions

PAV   ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ
ERVPA   ਉਹ ਲੇਲੇ ਦੇ ਖਿਲਾਫ਼ ਜੰਗ ਛੇਡ਼ਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।"
IRVPA   ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।