Bible Language

Revelation 17:17 (HCSB) Holman Christian Standard Bible

Versions

PAV   ਕਿਉਂ ਜੋ ਪਰਮੇਸ਼ੁਰ ਨੇ ਓਹਨਾਂ ਦੇ ਦਿਲ ਵਿੱਚ ਇਹ ਪਾਇਆ ਭਈ ਓਸ ਦੀ ਮਨਸ਼ਾ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਓਸ ਦਰਿੰਦੇ ਨੂੰ ਦੇਣ ਜਿੰਨਾ ਚਿਰ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਲੈਣ
ERVPA   ਨੇ ਇਨ੍ਹਾਂ ਦਸ ਸਿੰਗਾਂ ਨੂੰ ਆਪਣਾ ਉਦੇਸ਼ ਪੂਰਨ ਕਰਨ ਲਈ ਬਣਾਇਆ। ਉਹ ਉਦੋਂ ਤੱਕ ਜਾਨਵਰ ਨੂੰ ਹਕੂਮਤ ਕਰਨ ਲਈ ਆਪਣੀ ਸ਼ਕਤੀ ਦੇਣ ਲਈ ਸਹਿਮਤ ਹੋਣਗੇ ਜਿੰਨਾ ਚਿਰ ਜੋ ਪ੍ਰਭੂ ਨੇ ਆਖਿਆ ਹੈ ਪੂਰਨ ਨਹੀਂ ਹੋ ਜਾਂਦਾ।
IRVPA   ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।