Bible Language

Revelation 17:2 (HCSB) Holman Christian Standard Bible

Versions

PAV   ਜਿਹ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈ ਨਾਲ ਮਸਤ ਹੋਏ
ERVPA   ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸਦੇ ਜਿਨਸੀ ਪਾਪ ਦੀ ਮੈ ਨਾਲ ਸ਼ਰਾਬੀ ਹੋ ਗਏ।
IRVPA   ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।