Bible Language

Revelation 4:2 (HCSB) Holman Christian Standard Bible

Versions

PAV   ਓਵੇਂ ਹੀ ਮੈਂ ਆਤਮਾ ਵਿੱਚ ਆਇਆ ਤਾਂ ਕੀ ਵੇਖਦਾ ਹਾਂ ਭਈ ਸੁਰਗ ਵਿੱਚ ਇੱਕ ਸਿੰਘਾਸਣ ਧਰਿਆ ਹੋਇਆ ਹੈ ਅਤੇ ਓਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ
ERVPA   ਫ਼ੇਰ ਆਤਮੇ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਮ੍ਹਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ।
IRVPA   ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।