Bible Language

Revelation 4:3 (HCSB) Holman Christian Standard Bible

Versions

PAV   ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁਖ ਹੈ ਜੋ ਵੇਖਣ ਨੂੰ ਪੰਨੇ ਦੀ ਨਿਆਈਂ ਹੈ
ERVPA   ਜਿਹਡ਼ਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।
IRVPA   ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।