Bible Language

Revelation 4:5 (HCSB) Holman Christian Standard Bible

Versions

PAV   ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਮੋਹਰੇ ਅੱਗ ਦੇ ਸੱਤ ਦੀਵੇ ਪਏ ਬਲਦੇ ਹਨ ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ
ERVPA   ਤਖਤ ਵੱਲੋਂ ਬਿਜਲੀ ਦਿਆਂ ਝਲਕਾਂ ਅਤੇ ਕਡ਼ਕਣ ਦੀਆਂ ਅਵਾਜ਼ਾਂ ਰਹੀਆਂ ਸਨ। ਤਖਤ ਦੇ ਸਾਮ੍ਹਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
IRVPA   ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।